27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਧਾਇਕਾ ਭਰਾਜ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਧੀਰਜ ਪਸ਼ੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੁਦਰਤ ਦੀ ਮਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀ ਪਰ ਆਓ ਆਪਾਂ ਸਾਰੇ ਰਲ ਕੇ ਇਸ ਅÏਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੇ ਨਾਲ ਖੜੀਏ | ਭਰਾਜ ਨੇ ਕਿਹਾ ਕਿ ਪੂਰੀ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਤ ਸਾਰੇ ਮੰਤਰੀ ਅਤੇ ਵਿਧਾਇਕ ਲੋਕਾਂ ਦੀ ਮਦਦ ਲਈ ਇੱਕ ਮਹੀਨੇ ਦੀ ਤਨਖ਼ਾਹ ਦੇ ਰਹੇ ਹਨ |
ਪਿਛਲੀ ਖ਼ਬਰ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੜ੍ਹ ਦੀ ਸਥਿਤੀ ਗੰਭੀਰ-ਹਰਿੰਦਰਪਾਲ ਸਿੰਘ ਚੰਦੂਮਾਜਰਾ <br/> ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਫੀਡ ਦੇ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।