26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸ਼ਲਾਘਾ

ਅਜੀਤ ਡੈਸਕ 30-08-2025
ਸੰਗਰੂਰ, 29 ਅਗਸਤ (ਧੀਰਜ ਪਸ਼ੋਰੀਆ)-ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜ੍ਹ ਪੀੜਤ ਲੋਕਾਂ ਲਈ ਸਹਾਇਤਾ ਦਾ ਭਰੋਸਾ ਦਿੰਦਿਆਂ ਲਿਖੇ ਪੱਤਰ ਦੀ ਹਰ ਪਾਸੀਓ ਸ਼ਲਾਘਾ ਹੋ ਰਹੀ ਹੈ | ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਸ੍ਰੀ ਸੈਣੀ ਦਾ ਰੋਲ ਹਮੇਸ਼ਾ ਸਿੱਖਾਂ ਅਤੇ ਪੰਜਾਬ ਪ੍ਰਤੀ ਹਿਤੈਸ਼ੀ ਰਿਹਾ ਹੈ | ਚਿੱਲੜ ਕਾਂਡ ਦੇ ਪੀੜਤਾਂ ਲਈ 121 ਨੌਕਰੀਆਂ ਤੋਂ ਇਲਾਵਾ ਲਖੀਵੰਜਾਰਾ ਦੇ ਪਰਿਵਾਰਾਂ ਦੀ ਕੀਤੀ ਸਹਾਇਤਾ ਸ਼ਲਾਘਾਯੋਗ ਹੈ |
ਪਿਛਲੀ ਖ਼ਬਰ ਸਾਈਾ ਸੈਂਟਰ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ <br/> ਅਗਲੀ ਖ਼ਬਰ ਮਾਤਾ ਮਨਸਾ ਦੇਵੀ ਮੰਦਰ ਤੇ ਧਰਮਸ਼ਾਲਾ ਕਮੇਟੀ ਦੀ ਨਵੀਂ ਕਾਰਜਕਾਰਨੀ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।