ਪਾਣੀ ਦੇ ਨਿਕਾਸ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਨਗਰ ਕੌਂਸਲ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ
ਲੌਂਗੋਵਾਲ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਿਰੋਧੀ ਧਿਰ ਦੇ ਆਗੂ ਅਤੇ ਦੁੱਲਟ ਪੱਤੀ ਨਿਵਾਸੀ ਅਤੇ ਪੱਖ ਪੇਸ਼ ਕਰਦੇ ਹੋਏ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ | ਤਸਵੀਰ : ਵਿਨੋਦ
<br/>
31-08-2025