17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ

ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਪੱਤਰ ਪ੍ਰੇਰਕ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਅÏਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੇ ਖਿਲਾਫ਼ ਥਾਣਾ ਸਿਵਲ ਲਾਈਨ 'ਚ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਜਗਸੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਰਿੰਗ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਉੱਥੋਂ ਜਲ ਘਰ ਦੀ ਡਿੱਗੀਆਂ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਅÏਰਤ ਨੂੰ ਰੋਕਿਆ ਗਿਆ ਤੇ ਜਦੋਂ ਉਸ ਦੀ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20.06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅÏਰਤ ਦੀ ਪਹਿਚਾਣ ਨੀਤੂ ਵਾਸੀ ਮਾਡਲ ਟਾਊਨ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਸੰਗਤ ਮੰਡੀ ਦੇ ਬਾਜ਼ਾਰ 'ਚ ਖੜ੍ਹੇ ਸੀਵਰੇਜ ਦੇ ਕਾਲੇ ਪਾਣੀ ਵਿਰੁੱਧ ਲਾਇਆ ਧਰਨਾ, ਤੀਸਰੇ ਦਿਨ ਪ੍ਰਸ਼ਾਸਨ ਦੇ ਭਰੋਸੇ ਮਗਰੋ... ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।