21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਰਿਸ਼ ਨਾਲ ਪ੍ਰਭਾਵਿਤ ਦੁਕਾਨਦਾਰਾਂ ਨੂੰ ਵੀ ਦਿੱਤਾ ਜਾਵੇ ਮੁਆਵਜ਼ਾ <br/>

ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਪਿਛਲੇ ਦਿਨੀਂ ਹੋਈ ਲਗਾਤਾਰ ਬਾਰਿਸ਼ ਦੇ ਚੱਲਦਿਆਂ ਜਿੱਥੇ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ ਉੱਥੇ ਦੁਕਾਨਦਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਕਈ ਦੁਕਾਨ ਵਿਚ ਪਾਣੀ ਵੜਨ ਨਾਲ ਅਤੇ ਕਈ ਦੁਕਾਨਾਂ ਦੇ ਟਪਕਣ ਨਾਲ ਵੱਡੀ ਮਿਕਦਾਰ ਵਿਚ ਸਮਾਨ ਖ਼ਰਾਬ ਹੋ ਗਿਆ | ਇਹ ਪ੍ਰਗਟਾਵਾ ਕਰਦਿਆਂ ਸਦਰ ਬਾਜ਼ਾਰ ਦੁਕਾਨਦਾਰ ਐਸੋਸੀਏਸ਼ਨ ਦੇ ਆਗੂ ਵਿਸ਼ਾਲ ਗਰਗ ਸੋਨੂੰ ਨੇ ਮੰਗ ਕੀਤੀ ਹੈ ਕਿ ਸਬੰਧੀ ਸਰਵੇ ਕਰਵਾ ਕੇ ਹੋਰਨਾਂ ਵਰਗਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ |

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ ਅਗਲੀ ਖ਼ਬਰ ਅਨਾਜ ਮੰਡੀ ਸੰਗਰੂਰ 'ਚ ਦੂਜੇ ਦਿਨ ਵੀ ਨਹੀਂ ਹੋ ਸਕੀ ਬਾਸਮਤੀ ਦੀ ਬੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।