16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਹਾਦਸਾ

ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਰਾਕੇਸ਼ ਚਾਵਲਾ)-ਸ਼ੁੱਕਰਵਾਰ ਰਾਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਹਾਦਸਾ ਵਾਪਰਿਆ¢ ਇਕ ਕਾਰ ਕੋਰਟ ਰੋਡ ਤੋਂ ਆ ਰਹੀ ਸੀ ਜਦੋਂਕਿ ਦੂਜੀ ਕਾਰ ਪਾਇਲਟ ਚੌਕ ਤੋਂ ਆ ਰਹੀ ਸੀ¢ ਅਚਾਨਕ ਦੋਵਾਂ ਕਾਰਾਂ ਵਿਚਕਾਰ ਹਾਦਸਾ ਹੋਇਆ, ਜਿਸ ਕਾਰਨ ਇਕ ਕਾਰ ਪਲਟ ਗਈ¢ ਹਾਲਾਂਕਿ ਕਾਰ ਪਲਟਣ ਦੇ ਬਾਵਜੂਦ ਵੀ ਦੋਵਾਂ ਕਾਰਾਂ ਦੇ ਡਰਾਈਵਰਾਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ¢ ਹਾਦਸੇ ਵਿਚ ਮਾਮੂਲੀ ਸੱਟਾਂ ਲੱਗਣ ਕਾਰਨ ਦੋਵਾਂ ਧਿਰਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ¢ ਪੁਲਿਸ ਨੇ ਹਾਦਸੇ ਵਾਲੀ ਥਾਂ ਦਾ ਦÏਰਾ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ¢
ਪਿਛਲੀ ਖ਼ਬਰ ਹੜ੍ਹਾਂ ਲਈ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਜ਼ਿੰਮੇਵਾਰ-ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਸਿੱਖ ਜਥੇਬੰਦੀ ਤੇ ਪਖੰਡੀ ਬਾਬੇ ਦਰਮਿਆਨ ਬਣਿਆ ਟਕਰਾ ਟਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।