18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼ਗਨਪ੍ਰੀਤ ਕੌਰ ਨੇ ਸ਼ੂਟਿੰਗ ਮੁਕਾਬਲੇ 'ਚ ਦੂਜਾ ਸਥਾਨ ਮੱਲਿ੍ਹਆ <br/>

ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਸ.ਰਿ.)-ਅਕਾਲ ਅਕੈਡਮੀ ਫਫੜੇ ਭਾਈਕੇ ਦੀ ਵਿਦਿਆਰਥਣ ਸ਼ਗਨਪ੍ਰੀਤ ਕੌਰ ਨੇ ਸਰਕਾਰੀ ਸਕੂਲ ਫਫੜੇ ਭਾਈਕੇ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸ਼ੂਟਿੰਗ (ਲੜਕੀਆਂ) ਅੰਡਰ-14 ਸਾਲ ਵਰਗ 'ਚ ਦੂਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ 'ਚ ਰੋਲ ਨਿਭਾਉਂਦੀਆਂ ਹਨ | ਅਧਿਆਪਕਾ ਪਿ੍ਤਪਾਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਿਡਲ ਸਕੂਲ ਬਰੇਟਾ ਤੇ ਧਰਮਪੁਰਾ ਦਾ ਵਾਟਰ ਵਰਕਸ ਮੀਂਹ ਦੇ ਪਾਣੀ ਨਾਲ ਭਰਿਆ <br/> ਅਗਲੀ ਖ਼ਬਰ ਜ਼ਿਲ੍ਹਾ ਮੋਗਾ 'ਚ ਮਿਸ਼ਨ ਅਖਰਕਾਰੀ ਸ਼ੁਰੂ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।