17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ <br/>

ਅਜੀਤ ਡੈਸਕ 31-08-2025
ਬਠਿੰਡਾ, 30 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲਾ ਅੰਮਿ੍ਤ ਸੰਚਾਰ ਸਮਾਗਮ ਗੁਰਦੁਆਰਾ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਹਰਦੀਪਕ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮਿ੍ਤ ਸੰਚਾਰ ਦੀ ਸੇਵਾ ਦਮਦਮੀ ਟਕਸਾਲ ਵਲੋਂ ਨਿਭਾਈ ਗਈ | ਜਿਸ 'ਚ 20 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਗਲਾ ਅੰਮਿ੍ਤ ਸੰਚਾਰ ਸਮਾਗਮ ਸਤੰਬਰ ਮਹੀਨੇ ਦੇ ਆਖ਼ਰੀ ਦਿਨ ਸ਼ਨੀਵਾਰ 27 ਸਤੰਬਰ ਨੂੰ ਹੋਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਅੰਮਿ੍ਤ ਛਕਣ ਦੇ ਚਾਹਵਾਨ ਕਿਰਪਾ ਕਰਕੇ ਆਪਣਾ ਨਾਮ ਗੁਰੂਘਰ ਵਿਖੇ ਗ੍ਰੰਥੀ ਸਿੰਘ ਨੂੰ ਦਰਜ ਕਰਵਾ ਸਕਦੇ ਹਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨ- ਬੀਬਾ ਸੁਖਵਿੰਦਰ ਕÏਰ <br/> ਅਗਲੀ ਖ਼ਬਰ ਗੁਲਾਬਗੜ੍ਹ ਵਾਸੀਆਂ ਨੇ ਪਿੰਡ ਦੇ ਕਲੱਬਾਂ ਦੀ ਮਦਦ ਨਾਲ ਹੜ੍ਹ ਪੀੜ੍ਹਤਾਂ ਲਈ ਰਸਦ ਭੇਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।