15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 31-08-2025
ਲੁਧਿਆਣਾ, 30 ਅਗਸਤ (ਜਗਮੀਤ ਸਿੰਘ)-ਇਕ ਕੇਸ 'ਚ ਅਦਾਲਤ 'ਚੋਂ ਲਗਾਤਾਰ ਗੈਰ ਹਾਜ਼ਰ ਰਹਿਣ ਵਾਲੇ ਕੰਵਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਿੱਟੂ ਪੇਪਰ, ਮੁਹੱਲਾ ਫਤਿਹਗੰਜ, ਲੁਧਿਆਣਾ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਦੇ ਬਾਅਦ ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਕੇਸ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਹੈ |

ਪਿਛਲੀ ਖ਼ਬਰ ਮਾਛੀਵਾੜਾ ਪੁਲਿਸ ਵਲੋਂ 24 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਸਵਾਰ ਕਾਬੂ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਸਰਹੱਦੀ ਪਿੰਡਾਂ ਵਿਚ ਹੜ੍ਹ ਪ੍ਰਬੰਧਾਂ ਦੇ ਜਾਇਜ਼ੇ ਲਈ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।