27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਭਗਤਪੁਰਾ ਦੀ ਪੰਚਾਇਤ ਨੇ 4 ਗਲੀਆਂ ਦਾ ਕੰਮ ਨੇਪਰੇ ਚਾੜਿ੍ਹਆ <br/>

ਅਜੀਤ ਡੈਸਕ 30-08-2025
ਸ਼ਹਿਣਾ, 29 ਅਗਸਤ (ਸੁਰੇਸ਼ ਗੋਗੀ)-ਭਗਤਪੁਰਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਚਾਰ ਗਲੀਆਂ ਦਾ ਕੰਮ ਮੁਕੰਮਲ ਕੀਤਾ ਗਿਆ | ਸਰਪੰਚ ਕੁਲਵੰਤ ਰਾਮ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਲਵਦੀਪ ਸਿੰਘ ਮਾਨ ਦੇ ਯਤਨਾਂ ਸਦਕਾ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਪਿੰਡ ਭਗਤਪੁਰਾ ਲਈ ਗ੍ਰਾਂਟ ਜਾਰੀ ਕੀਤੀ ਗਈ | ਜਿਸ ਸਦਕਾ ਪਿੰਡ ਦੇ ਵਿਕਾਸ ਕਾਰਜ ਪੂਰੇ ਕੀਤੇ ਜਾ ਸਕੇ ਹਨ | ਇਸ ਸਮੇਂ ਹਰਮੇਲ ਸਿੰਘ ਪੰਚ, ਸ਼ਮਸ਼ੇਰ ਸਿੰਘ, ਸੁਬਿੰਦਰ ਸਿੰਘ ਬੱਗੀ, ਹਰਬੰਸ ਰਾਮ, ਕੁਲਵੰਤ ਰਾਮ ਬਿਜਲੀ ਵਾਲਾ, ਸੁਖਦੇਵ ਸਿੰਘ ਭੰਬੂ, ਜਗਤਾਰ ਰਾਮ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਪ੍ਰਾਪਰਟੀ ਐਸੋਸੀਏਸ਼ਨ ਵਲੋਂ 500 ਗਜ਼ ਦੇ ਪਲਾਟਾਂ 'ਤੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।