28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਰਤ ਦੇ ਪਹਿਲੇ ਮੋਂਡੋ ਟਰੈਕ ਦਾ ਉਦਘਾਟਨ <br/>

ਅਜੀਤ ਡੈਸਕ 30-08-2025

ਨਵੀਂ ਦਿੱਲੀ, 29 ਅਗਸਤ (ਪੀ.ਟੀ.ਆਈ.)-ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਇਥੋਂ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਭਾਰਤ ਦੇ ਪਹਿਲੇ ਮੋਂਡੋ ਟਰੈਕ ਦਾ ਉਦਘਾਟਨ ਕੀਤਾ ਜਿੱਥੇ 26 ਸਤੰਬਰ ਤੋਂ 5 ਅਕਤੂਬਰ ਤੱਕ ਵਿਸ਼ਵ ਪੈਰਾ-ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ | ਇਸ ਦੇ ਨਾਲ, ਭਾਰਤ ਦੁਨੀਆ ਦਾ 25ਵਾਂ ਦੇਸ਼ ਬਣ ਗਿਆ ਜਿੱਥੇ ਅਜਿਹਾ ਟਰੈਕ ਬਣਾਇਆ ਗਿਆ ਹੈ | ਇਹ ਟਰੈਕ ਓਲੰਪਿਕ ਸਮੇਤ ਦੁਨੀਆ ਦੇ ਪ੍ਰਮੁੱਖ ਐਥਲੈਟਿਕਸ ਮੁਕਾਬਲਿਆਂ 'ਚ ਵਰਤਿਆ ਜਾਂਦਾ ਹੈ | ਮਾਂਡਵੀਆ ਨੇ ਕਿਹਾ ਕਿ ਇਹ ਸਹੂਲਤ ਭਾਰਤੀ ਖੇਡਾਂ ਲਈ ਨਵੇਂ ਰਸਤੇ ਖੋਲ੍ਹੇਗੀ |

ਪਿਛਲੀ ਖ਼ਬਰ ਹਰਮਨਪ੍ਰੀਤ ਦੀ ਹੈਟਿ੍ਕ ਦੀ ਬਦੌਲਤ ਭਾਰਤ ਨੇ ਚੀਨ ਨੂੰ 4-3 ਨਾਲ ਹਰਾਇਆ <br/> ਅਗਲੀ ਖ਼ਬਰ ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਨਵੀਂ ਦਿੱਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।