21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬਾ ਜੀਣ ਦੇ ਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 30-08-2025
ਜੰਡਿਆਲਾ ਮੰਜਕੀ, 29 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੇ ਧਾਰਮਿਕ ਸਥਾਨ, ਤਪ ਅਸਥਾਨ ਬਾਬਾ ਜੀਣ ਵਿਚ ਸਮੁੱਚੀਆਂ ਸੰਗਤਾਂ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਏ ਗਏ | ਸਮੁੱਚੀਆਂ ਸੰਗਤਾਂ ਵੱਲੋਂ ਰਖਵਾਏ ਗਏ ਸ੍ਰੀ ਆਖੰਡ ਪਾਠਾਂ ਦੇ ਭੋਗਾਂ ਤੋ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਗਿਆਨੀ ਸਤਨਾਮ ਸਿੰਘ ਸੇਵਕ ਸ਼ਰੀਂਹ ਵਾਲਿਆਂ ਨੇ ਨੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਵੱਲੋਂ ਸਹਿਯੋਗੀਆਂ ਅਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ -ਮੁੜ ਭਖਿਆ ਪਿੰਡ ਧੁਲੇਤਾ 'ਚ ਸਥਿਤ ਗੁਰੂ ਘਰ ਦਾ ਵਿਵਾਦ- ਗੁਰੂ ਘਰ ਦੀ ਚਾਰਦੀਵਾਰੀ ਢਾਹੁਣ ਵਾਲਿਆਂ ਖ਼ਿਲਾਫ਼ ਬਸਪਾ ਵਲੋਂ... ਅਗਲੀ ਖ਼ਬਰ ਸ਼ਾਹਕੋਟ ਵਿਖੇ 'ਸ੍ਰੀ ਗਣੇਸ਼ ਉਤਸਵ' ਦੀਆਂ ਭਾਰੀ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।