21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਕਰਵਾਈ ਗਈ 16ਵੀਂ ਪੁਸਤਕ ਪ੍ਰਤੀਯੋਗਤਾ

ਅਜੀਤ ਡੈਸਕ 30-08-2025
ਅੱਪਰਾ, 29 ਅਗਸਤ (ਦਲਵਿੰਦਰ ਸਿੰਘ ਅੱਪਰਾ)- ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਸੰਘਰਸ਼ 'ਤੇ ਅਧਾਰਿਤ ਪੁਸਤਕ ਪ੍ਰਤੀਯੋਗਤਾ ਕਰਵਾਈ ਗਈ | ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਕਰਵਾਈ ਗਈ ਇਸ ਪ੍ਰਤੀਯੋਗਤਾ 'ਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਵਿਨੈ ਕੁਮਾਰ ਸਰਪੰਚ ਗ੍ਰਾਮ ਪੰਚਾਇਤ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਤੋਂ ਇਲਾਵਾ ਸਕੂਲ ਮੁਖੀ ਜਸਪਾਲ ਸੰਧੂ, ਕਮਲ ਕੁਮਾਰ ਐਸ. ਐਮ. ਸੀ. ਚੇਅਰਮੈਨ, ਪੰਚ ਮੋਹਣ ਲਾਲ, ਸੋਮ ਨਾਥ ਸਾਬਕਾ ਪੰਚ ਅਤੇ ਹਰਬੰਸ ਰਾਣਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਹਿਤੈਸ਼ੀ-ਮਾਲੋਵਾਲ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।