21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

'ਆਪ' ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਹਿਤੈਸ਼ੀ-ਮਾਲੋਵਾਲ

ਅਜੀਤ ਡੈਸਕ 30-08-2025
ਮਹਿਤਪੁਰ, 29 ਅਗਸਤ (ਲਖਵਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਅਤੇ ਪੰਜਾਬੀਅਤ ਹਿਤੈਸ਼ੀ ਹੈ | ਇਹ ਸ਼ਬਦਾ ਦਾ ਪ੍ਰਗਟਾਵਾ 'ਆਪ' ਦੀ ਸੀਨੀਅਰ ਆਗੂ ਕਮਲਜੀਤ ਕੌਰ ਮਾਲੋਵਾਲ ਨੇ ਮਹਿਤਪੁਰ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀਆਂ ਵੋਟਾਂ ਚੋਰੀ ਕਰਨ ਤੋਂ ਬਾਅਦ ਹੁਣ 55 ਲੱਖ ਲੋਕਾਂ ਦਾ ਰਾਸ਼ਨ ਵੀ ਬੰਦ ਕਰਨ ਦੀ ਤਿਆਰੀ 'ਚ ਹੈ ਜੋ ਲੋਕਾਂ ਨਾਲ ਸਰਾਸਰ ਧੱਕਾ ਹੈ | ਇਹ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮੰਤਵ ਹੈ ਕਿ ਪੰਜਾਬ ਨੂੰ ਨਸ਼ਿਆਂ ਅਤੇ ਭਿ੍ਸ਼ਟਾਚਾਰ ਤੋਂ ਮੁਕਤ ਕਰਾ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤੇ ਪੰਜਾਬ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ |
ਪਿਛਲੀ ਖ਼ਬਰ ਗੋ ਅਹੈੱਡ ਪਲੇਅ ਵੇਅ ਸਕੂਲ 'ਚ ਕਰਵਾਇਆ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਕਰਵਾਈ ਗਈ 16ਵੀਂ ਪੁਸਤਕ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।