24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਵਦੀਪ ਕੌਰ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ

ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਨਵਦੀਪ ਕੌਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਵਿਕਾਸ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ | ਜ਼ਿਕਰਯੋਗ ਹੈ ਕਿ ਨਵਦੀਪ ਕੌਰ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਹਿ ਚੁੱਕੇ ਹਨ |
ਪਿਛਲੀ ਖ਼ਬਰ ਪੰਜਾਬ ਹਾਕੀ ਲੀਗ 2025-ਸੁਰਜੀਤ ਅਕੈਡਮੀ, ਐੱਸ.ਜੀ.ਪੀ.ਸੀ. ਅਕੈਡਮੀ, ਸਾਈ ਸੋਨੀਪਤ ਅਤੇ ਨੇਵਲ ਟਾਟਾ ਅਕੈਡਮੀ ਵਲੋਂ ਜਿੱਤਾ... ਅਗਲੀ ਖ਼ਬਰ ਮਾਮਲਾ ਵਕੀਲ ਸਚਦੇਵਾ ਤੋਂ ਮੰਗੀ ਫਿਰੌਤੀ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।