07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਭਗਵਾਨ ਵਾਲਮੀਕਿ ਪ੍ਰਕਾਸ਼ ਦਿਵਸ 'ਤੇ ਹੋਣ ਵਾਲੇ ਸਮਾਗਮਾਂ ਲਈ ਬੀ.ਜੇ.ਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਦਿੱਤਾ ਸੱਦਾ ਪੱਤਰ <br/>

ਭਾਜਪਾ ਦੇ ਪੰਜਾਬ ਪਫਧਆਨ ਸੁਨੀਲ ਜਾਖੜ ਨੂੰ ਸੱਦਾ ਪੱਤਰ ਦਿੰਦੇ ਹੋਏ ਵਿਪਨ ਸਙਰਵਾਲ ਨਾਲ ਹਨ ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਕੇ,.ਡੀ ਭੰਡਾਰੀ, ਸਾਬਕਾ ਮੇਅਰ ਰਾਕੇਸ਼ ਰੋਠੋੜ, ਸ਼ੀਤਲ ਅੰਗੁਰਾਲ ਅਸ਼ੋਕ ਸਰੀਨ ਅਤੇ ਹੋਰ¢ ਤਸਵੀਰ ਮੁਨੀਸ਼ <br/> 21-09-2025
ਜਲੰਧਰ, 20 ਸਤੰਬਰ (ਸ਼ੈਲੀ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਵਲੋਂ ਚੇਅਰਮੈਨ ਵਿਪਨ ਸੱਭਰਵਾਲ ਦੀ ਅਗਵਾਈ ਹੇਠ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠÏਰ, ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਕੇ.ਡੀ. ਭੰਡਾਰੀ, ਸ਼ੀਤਲ ਅੰਗੁਰਾਲ ਅਤੇ ਹੋਰ ਭਾਜਪਾ ਵਰਕਰਾਂ ਨੂੰ ਸੱਦਾ ਪੱਤਰ ਵੰਡੇ ਗਏ¢ ਇਸ ਮÏਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਪੂਰੀ ਭਾਜਪਾ ਟੀਮ ਭਗਵਾਨ ਵਾਲਮੀਕਿ ਮਹਾਰਾਜ ਦੇ ਪਵਿੱਤਰ ਪ੍ਰਗਟ ਦਿਵਸ ਦੇ ਸਾਰੇ ਸਮਾਗਮਾਂ ਵਿੱਚ ਹਿੱਸਾ ਲਵੇਗੀ ਅਤੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕਰੇਗੀ¢ ਇਸ ਦੌਰਾਨ ਭਾਜਪਾ ਮੈਂਬਰ ਸੂਰਜ ਕੁਮਾਰ ਰਾਜ ਸਕੱਤਰ, ਅਸ਼ੋਕ ਸਰੀਨ ਹਿੱਕੀ, ਸੰਨੀ ਸ਼ਰਮਾ, ਜਤਿੰਦਰ ਨਿੱਕਾ, ਗੁਲਜ਼ਾਰ ਖੋਸਲਾ, ਰਾਜੀਵ ਗੋਰਾ, ਸੰਦੀਪ ਲੱਕੀ, ਆਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਅਭੀ ਸੱਭਰਵਾਲ ਅਤੇ ਹੋਰ ਮÏਜੂਦ ਸਨ¢

ਪਿਛਲੀ ਖ਼ਬਰ ਸਿਹਤ ਤੇ ਮਾਲ ਵਿਭਾਗ ਨੂੰ ਡਿਜੀਟਲ ਕੀਤਾ ਜਾਵੇ-ਸਹਿਗਲ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਮੁਹਿੰਮ ਰੋਕਣ ਤੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।