07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕੌਂਸਲਰ ਨੇ ਵਾਰਡ ਦੀਆਂ ਗਲੀਆਂ ਦੇ ਨਿਰਮਾਣ ਕੰਮ ਦਾ ਲਿਆ ਜਾਇਜ਼ਾ <br/>

ਗਲੀਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੌਂਸਲਰ ਜਤਿਨ ਗੁਲ੍ਹਾਟੀ ਤੇ ਹੋਰ | ਤਸਵੀਰ: ਜੀ. ਪੀ. ਸਿੰਘ <br/> 21-09-2025
ਜਲੰਧਰ, 20 ਸਤੰਬਰ (ਸ਼ਿਵ)- ਆਮ ਆਦਮੀ ਪਾਰਟੀ ਦੇ ਕÏਾਸਲਰ ਜਤਿਨ ਗੁਲ੍ਹਾਟੀ ਨੇ ਮÏਸਮ ਸਾਫ਼ ਹੁੰਦੇ ਹੀ ਬਾਰਸ਼ ਕਾਰਨ ਰੁਕੇ ਹੋਏ ਕੰਮ ਨੂੰ ਪੂਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਉਨਾਂ ਨੇ ਆਪ ਆਪਣੇ ਵਾਰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ¢ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਦੇ ਨਿਰਦੇਸ਼ਾਂ 'ਤੇ ਅੱਜ ਕÏਾਸਲਰ ਗੁਲ੍ਹਾਟੀ ਨੇ ਲਾਲ ਬਾਜ਼ਾਰ, ਪਤਨ ਵਾਲੀ ਗਲੀ, ਜੋ ਕਿ ਨਵੀਂ ਬਣਨ ਜਾ ਰਹੀ ਹੈ, ਦਾ ਦÏਰਾ ਕੀਤਾ ਅਤੇ ਇਸ ਦਾ ਨਿਰੀਖਣ ਕੀਤਾ ਅਤੇ ਸੜਕ ਨਿਰਮਾਣ ਕੰਪਨੀ ਨੂੰ ਸੜਕ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ¢ ਇਸ ਮÏਕੇ ਮਾਰਕੀਟ ਕਮੇਟੀ ਦੇ ਮੈਂਬਰ ਅਤੇ ਦੁਕਾਨਦਾਰ ਵੀ ਮÏਜੂਦ ਸਨ¢ ਉਨ੍ਹਾਂ ਨੇ ਕੌਂਸਲਰ ਗੁਲ੍ਹਾਟੀ ਵੱਲੋਂ ਗੁਣਵੱਤਾ ਵਾਲੇ ਕੰਮ ਕਰਵਾਉਣ ਲਈ ਉਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਵੱਡੀ ਕਾਰਵਾਈ <br/> ਅਗਲੀ ਖ਼ਬਰ ਅਨੰਦ ਮੈਰਿਜ ਐਕਟ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਸਿੱਖ ਕੌਮ ਦੀ ਅਲੱਗ ਹੋਂਦ ਦਾ ਪ੍ਰਗਟਾਵਾ-ਸਿੱਖ ਤਾਲਮੇਲ ਕਮੇਟੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।