06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਉਲੰਪੀਅਨ ਗੁਰਜੀਤ ਕੌਰ ਨੇ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਕੀਤਾ ਪ੍ਰੇਰਿਤ <br/>

ਉਲੰਪੀਅਨ ਗੁਰਜੀਤ ਕੌਰ ਹਾਕੀ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਤੇ ਕੋਚਾਂ ਨਾਲ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਵਿਖਾਈ ਦੇ ਰਹੇ ਹਨ | ਤਸਵੀਰ:-ਮੁਨੀਸ਼ <br/> 21-09-2025
ਜਲੰਧਰ, 20 ਸਤੰਬਰ (ਡਾ. ਜਤਿੰਦਰ ਸਾਬੀ)-ਉਲੰਪੀਅਨ ਗੁਰਜੀਤ ਕੌਰ ਨੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਚਲਾਏ ਜਾ ਰਹੀ ਹਾਕੀ ਅਕੈਡਮੀ ਦੇ ਖਿਡਾਰੀਆਂ ਨਾਲ ਰੁਬਰੂ ਹੋ ਕੇ ਖਿਡਾਰੀਆਂ ਨੂੰ ਹਾਕੀ ਦੇ ਗੁਰ ਦੱਸੇ ਤੇ ਉਨ੍ਹਾਂ ਨੂੰ ਹਾਕੀ ਖੇਡ ਵਲ ਪ੍ਰੇਰਿਤ ਕੀਤਾ | ਇਸ ਮੌਕੇ ਇਕਬਾਲ ਸਿੰਘ ਸੰਧੂ ਨੇ ਉਲੰਪੀਅਨ ਗੁਰਜੀਤ ਕੌਰ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਤੇ ਇਸ ਨੂੰ ਹਾਕੀ ਅਕੈਡਮੀ ਦੇ ਖਿਡਾਰੀਆਂ ਲਈ ਲਾਹਵੰਦ ਦੱਸਿਆ | ਇਸ ਮੌਕੇ ਕੋਚ ਪ੍ਰਦੀਪ ਕੌਰ, ਬਿੰਦੂ ਸ਼ਰਮਾਂ, ਸੀਤਾ ਦੇਵੀ, ਨਰੇਸ਼ ਕੁਮਾਰ ਨੰਗਲ, ਪ੍ਰੋ. ਬਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਰਾਊਾਡ ਗਲਾਸ ਸਪੋਰਟਸ ਵਲੋਂ ਹਾਕੀ ਪੰਜਾਬ ਦੇ ਸਹਿਯੋਗ ਨਾਲ ਹਾਕੀ ਕੋਚਿੰਗ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ 14ਵੀਂ ਸਵ. ਆਰ.ਸੀ. ਚੋਪੜਾ ਮੈਮੋਰੀਅਲ ਦੋ ਰੋਜ਼ਾ ਰਾਸ਼ਟਰੀ ਮੂਟ ਕੋਰਟ ਮੁਕਾਬਲਾ ਹੋਇਆ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।