24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰ੍ਰਸੀਪਲ ਜਸਪਾਲ ਸਿੰਘ ਨਮਿਤ ਪਾਠ ਦਾ ਭੋਗ ਭਲਕੇ <br/>

ਅਜੀਤ ਡੈਸਕ 30-08-2025
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਅਜੈਪਾਲ ਸਿੰਘ ਤੇ ਕੰਵਰਪਾਲ ਸਿੰਘ ਦੇ ਪਿਤਾ ਜਸਪਾਲ ਸਿੰਘ ਸੇਵਾ ਮੁਕਤ ਪਿੰ੍ਰਸੀਪਲ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ, ਵਾਹਿਗੁਰੂ ਦੇ ਭਾਣੇ ਅਨੁਸਾਰ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ 31 ਅਗਸਤ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਕਿਲ੍ਹਾ ਸਾਹਿਬ, ਨੇੜੇ ਬੱਸ ਸਟੈਂਡ ਕੋਟਕਪੂਰਾ (ਫ਼ਰੀਦਕੋਟ) ਵਿਖੇ ਪਵੇਗਾ | ਸ਼ਹਿਰ ਦੇ ਪਤਵੰਤੇ ਵਿਅਕਤੀਆਂ, ਅਧਿਆਪਕਾਂ ਤੇ ਮੁਹੱਲਾ ਨਿਵਾਸੀਆਂ ਨੇ ਸੇਵਾ ਮੁਕਤ ਪਿ੍ੰਸੀਪਲ ਜਸਪਾਲ ਸਿੰਘ ਦੇ ਸਦੀਵੀ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਅੰਮਿ੍ਤਪਾਲ ਕੌਰ (ਕੋਠੇ ਸੰਤਾ ਸਿੰਘ ਵਾਲੇ) ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।