22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮ ੁੱਖ ਮੰਤਰੀ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕਰਨ ਦੀ ਨਿਖੇਧੀ

ਅਜੀਤ ਡੈਸਕ 21-09-2025
ਫ਼ਰੀਦਕੋਟ, 20 ਸਤੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਫ਼ਰੀਡਮ ਫ਼ਾਈਟਰਜ਼ ਅਤੇ ਉਤਰਾਧਿਕਾਰੀ ਸੰਸਥਾ ਨੂੰ ਮੀਟਿੰਗ ਬਾਰੇ ਵਾਰ-ਵਾਰ ਤਰੀਖਾਂ ਦੇ ਕੇ ਕੈਂਸਲ ਕਰਨ 'ਤੇ ਸੰਸਥਾ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਡੇ ਪੁਰਖੇ ਹਰ ਜਬਰ ਜ਼ੁਲਮ ਦਾ ਟਾਕਰਾ ਕਰਕੇ ਦੇਸ਼ ਲਈ ਕੁਰਬਾਨ ਹੋ ਗਏ ਪ੍ਰੰਤੂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਵਾਰਿਸਾਂ ਦੇ ਦੁੱਖ ਦਰਦ ਤਾਂ ਦੂਰ ਕੀ ਕਰਨੇ ਸੀ, ਮਿਲਣ ਦਾ ਸਹੀ ਸਮਾਂ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜਲਦੀ ਹੀ ਕੋਈ ਨਿਸ਼ਚਿਤ ਮੀਟਿੰਗ ਦੀ ਤਾਰੀਖ ਦਾ ਐਲਾਨ ਕਰਨ |

ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਜਿੱਤ ਦਰਜ <br/> ਅਗਲੀ ਖ਼ਬਰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।