21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਦਿਆਰਥੀ ਮਯੰਕ ਤਨੇਜਾ ਨੇ ਰਾਜ ਪੱਧਰੀ ਕਲਾ ਉਤਸਵ 'ਚ ਦੂਜਾ ਸਥਾਨ ਪ੍ਰਾਪਤ ਕੀਤਾ <br/>

ਅਜੀਤ ਡੈਸਕ 21-09-2025
ਮਲੋਟ, 20 ਸਤੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੀ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਵਿਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ 'ਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ | ਵਿਦਿਆਰਥੀ ਮਯੰਕ ਤਨੇਜਾ ਨੇ ਫ਼ਾਜ਼ਿਲਕਾ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਏ ਰਾਜ ਪੱਧਰੀ ਕਲਾ ਉਤਸਵ 'ਚ ਇੰਸਟਰੂਮੈਂਟਲ ਮਿਊਜਿਕ ਮੈਲੋਡੀ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੰਧਿਆ ਬਠਲਾ ਨੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ਅਤੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਸਾਡੇ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹਨ | ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਸਾਡੇ ਮਾਨਸਿਕ ਵਿਕਾਸ ਨੂੰ ਵਧਾਉਂਦੀਆਂ ਹਨ |

ਪਿਛਲੀ ਖ਼ਬਰ ਅਨਾਜ ਮੰਡੀਆਂ 'ਚ ਬਣੇ ਸ਼ੈੱਡਾਂ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।