21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਅਜੀਤ ਡੈਸਕ 21-09-2025
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਕੋਟ ਈਸੇ ਖਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸੰਨੀ ਢੰਡ ਨੇ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਬਲਵਿੰਦਰ ਸਿੰਘ ਸੰਧੂ ਅਤੇ ਸੁਰਿੰਦਰ ਕੌਰ ਸੰਧੂ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ |
ਪਿਛਲੀ ਖ਼ਬਰ ਰਾਮ ਕਰਮ ਅਕੈਡਮੀ ਧਰਮਕੋਟ 'ਚ ਨਵੇਂ ਦਾਖਲੇ ਸ਼ੁਰੂ <br/> ਅਗਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਥਾਣੇਦਾਰ ਜਸਵੰਤ ਸਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।