17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜੂਆ ਖੇਡਦਾ 1 ਕਾਬੂ

ਅਜੀਤ ਡੈਸਕ 31-08-2025
ਮਾਨਸਾ, 30 ਅਗਸਤ (ਵਿ.ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਜੂਆ ਖੇਡਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਬਲਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਮੁਖਿੰਦਰ ਸਿੰਘ ਵਾਸੀ ਮਾਨਸਾ ਹਾਲ ਆਬਾਦ ਬੁਢਲਾਡਾ ਕੋਲੋਂ 1050 ਰੁਪਏ ਨਕਦੀ ਬਰਾਮਦ ਕਰ ਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ <br/> ਅਗਲੀ ਖ਼ਬਰ ਦੁਕਾਨ 'ਚੋਂ ਨਕਦੀ ਤੇ ਸਮਾਨ ਚੋਰੀ ਕਰਨ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।