22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਲੈਂਡ ਪੂਿਲੰਗ ਨੀਤੀ ਰੱਦ ਹੋਣ 'ਤੇ ਵਡਾਲਾ ਕਲਾਂ ਦੀ ਸੰਗਤ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਅਜੀਤ ਡੈਸਕ 30-08-2025
ਕਪੂਰਥਲਾ, 29 ਅਗਸਤ (ਵਿ.ਪ੍ਰ.)-ਪਿੰਡ ਵਡਾਲਾ ਕਲਾਂ ਦੀ ਸੰਗਤ ਵਲੋਂ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਿਲੰਗ ਨੀਤੀ ਰੱਦ ਕੀਤੇ ਜਾਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਬਾਬਾ ਤੜਾਗੀਆਂ ਵਾਲਾ ਦੇ ਸਥਾਨ ਵਡਾਲਾ ਕਲਾਂ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਜਿਸ ਵਿਚ ਪਿੰਡ ਦੇ ਵੱਡੀ ਗਿਣਤੀ ਵਿਚ ਲੋਕਾਂ, ਜਿਨ੍ਹਾਂ ਦੀ ਜ਼ਮੀਨ ਪਿੰਡ ਵਿਚ ਬਣਾਈ ਜਾ ਰਹੀ ਅਰਬਨ ਅਸਟੇਟ ਵਿਚ ਆ ਰਹੀ ਸੀ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਕਾਰਜਕਾਰੀ ਸਕੱਤਰ ਬਿੰਦੂ ਸੁੰਨੜਵਾਲ, ਮੁੱਖ ਬੁਲਾਰੇ ਹਰਭਜਨ ਸਿੰਘ, ਸ਼ਹਿਰੀ ਪ੍ਰਧਾਨ ਵਿੱਕੀ ਪੱਡਾ, ਪ੍ਰੈੱਸ ਸਕੱਤਰ ਵਿੱਕੀ ਚਾਹਲ, ਬਲਾਕ ਪ੍ਰਧਾਨ ਅਮਰਜੀਤ ਢੱਪਈ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ ਤੇ ਵਡਾਲਾ ਕਲਾਂ ਦੀਆ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਹੋਈਆਂ |
ਪਿਛਲੀ ਖ਼ਬਰ ਹਰਦੀਪ ਸਿੰਘ ਮੁੰਡੀਆ ਨੇ ਐਡਵਾਂਸ ਬੰਨ੍ਹ 'ਤੇ ਬੈਠੇ ਕੰਮੇਵਾਲ ਤੇ ਬਾਘੂਵਾਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਮਹਾਨਕੋਸ਼ ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬਣਾ ਨਿੰਦਣਯੋਗ -ਇੰਜ: ਸਵਰਨ ਸਿੰਘ, ਬੀਬੀ ਰੂਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।