ਫ਼ੌਜ ਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਨੇ 240 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ-ਹਰਦੀਪ ਸਿੰਘ ਮੁੰਡੀਆਂ ਜ਼ਿਲ੍ਹੇ ਵਿਚ 28 ਹਜ਼ਾਰ ਏਕੜ ਫ਼ਸਲ ਹੋਈ ਪ੍ਰਭਾਵਿਤ, ਪ੍ਰਸ਼ਾਸਨ ਵਲੋਂ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ
ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਵੀਡਿਓ ਕਾਨਫ਼ਰੰਸ ਰਾਹੀਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ | ਤਸਵੀਰ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਵਨੀਤ ਕੌਰ ਬੱਲ | ਸੱਜੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮਾਲ ਮੰਤਰੀ ਪੰਜਾਬ | ਤਸਵੀਰ. ਤਿਲਕਰਾਜ
<br/>
30-08-2025