14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਡਰਨ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਸਡਾਨਾ)-ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਰਾਤ ਦੇ ਸਮੇਂ ਤਲਾਸ਼ੀ ਦੌਰਾਨ 5 ਮੋਬਾਈਲ ਫ਼ੋਨ, ਤਿੰਨ ਬੈਟਰੀਆਂ, 3 ਚਾਰਜਰ ਤੇ ਇਕ ਅਡੌਪਟਰ ਬਰਾਮਦ ਹੋਇਆ ਜਿਸ ਤਹਿਤ ਕੋਤਵਾਲੀ ਪੁਲਿਸ ਨੇ ਅਣਪਛਾਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਖੱਸਣ ਰੋਡ ਭੁਲੱਥ ਸ਼ਮਸ਼ਾਨਘਾਟ ਵਿਖੇ ਹੋਇਆ ਬੀਬੀ ਊਸ਼ਾ ਰਾਣੀ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਪੁਲਿਸ ਨੇ ਬਿਜਲੀ ਦੀਆਂ ਤਾਰਾਂ ਤੇ ਸਕੂਟਰੀ ਸਮੇਤ ਚੋਰ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।