28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 20-09-2025
ਫਗਵਾੜਾ, 19 ਸਤੰਬਰ (ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪੇਪਰ ਚੌਂਕ ਤੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਹਰਜਿੰਦਰ ਸਿੰਘ ਪੁੱਤਰ ਨਿਰਮਲ ਦਾਸ ਵਾਸੀ ਮੁਹੱਲਾ ਗੁਰੂ ਅਰਜੁਨਪੁਰਾ ਵਜੋਂ ਹੋਈ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਨੇ 88 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ-ਅਮਿਤ ਕੁਮਾਰ ਪੰਚਾਲ <br/> ਅਗਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਤੀਜੇ ਦਿਨ ਵੀ ਨਿਗਮ ਦੇ ਦਫ਼ਤਰ ਮੂਹਰੇ ਧਰਨਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।