15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਰੰਟ ਲੱਗਣ ਕਾਰਨ ਇਕ ਵਿਅਕਤੀ ਝੁਲਸਿਆ <br/>

ਅਜੀਤ ਡੈਸਕ 21-09-2025
ਕਪੂਰਥਲਾ, 20 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐਫ. ਦੇ ਸਾਹਮਣੇ ਦੁਕਾਨ 'ਤੇ ਪੇਂਟ ਦਾ ਕੰਮ ਕਰਦੇ ਇਕ ਵਿਅਕਤੀ ਨੂੰ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ, ਜਿਸਨੂੰ ਉਸਦੇ ਸਾਥੀਆਂ ਤੇ ਦੁਕਾਨ ਮਾਲਕ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਸੰਨੀ ਪੁੱਤਰ ਭਿੰਦਾ ਵਾਸੀ ਸੈਦੋਵਾਲ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ ਤੇ ਆਰ.ਸੀ.ਐਫ. ਦੇ ਸਾਹਮਣੇ ਮਾਰਕੀਟ ਵਿਚ ਇਕ ਦੁਕਾਨ 'ਤੇ ਪੇਂਟ ਦਾ ਕੰਮ ਕਰ ਰਿਹਾ ਸੀ ਤਾਂ ਦੁਕਾਨ ਦੇ ਬਾਹਰੋਂ ਜਾਂਦੀਆਂ ਬਿਜਲੀ ਦੀਆਂ ਮੇਨ ਤਾਰਾਂ ਤੋਂ ਉਸਨੂੰ ਅਚਾਨਕ ਕਰੰਟ ਲੱਗ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਵੰਦਨਾ ਵਲੋਂ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਨਾਜਾਇਜ਼ ਪਿਸਟਲ ਤੇ 7 ਜ਼ਿੰਦਾ ਰੌਂਦਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰੀ ਕੰਮ ਤੇ ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।