29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਇਸ ਵਾਰ ਆਮ ਨਾਲੋਂ ਵੱਧ ਗਰਮੀ ਦੀ ਸੰਭਾਵਨਾ

ਅਜੀਤ ਡੈਸਕ 01-04-2026
ਨਵੀਂ ਦਿੱਲੀ, 31 ਮਾਰਚ (ਪੀ.ਟੀ.ਆਈ.)-ਅਪ੍ਰੈਲ ਤੇ ਜੂਨ ਮਹੀਨੇ ਵਿਚਕਾਰ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਅਤੇ ਦੱਖਣ-ਪੂਰਬੀ ਭਾਰਤ ਦੇ ਕੁਝ ਹਿੱਸਿਆਂ 'ਚ ਆਮ ਨਾਲੋਂ ਵੱਧ ਗਰਮੀ ਦੇ ਦਿਨ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਅਪ੍ਰੈਲ ਮਹੀਨੇ 'ਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਉਮੀਦ ਹੈ | ਇਸ ਬਾਰੇ ਭਾਰਤੀ ਮੌਸਮ ਵਿਭਾਗ ਨੇ ਆਪਣੀ ਮਾਸਿਕ ਭਵਿੱਖਬਾਣੀ 'ਚ ਕਿਹਾ ਕਿ ਅਪ੍ਰੈਲ ਤੇ ਜੂਨ ਮਹੀਨੇ ਦੇ ਵਿਚਕਾਰ ਪੂਰਬੀ ਤੇ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਕਈ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਘੱਟ ਰਹਿਣ ਦੀ ਉਮੀਦ ਹੈ |

ਪਿਛਲੀ ਖ਼ਬਰ ਬਰਤਾਨੀਆ ਵਲੋਂ ਜੰਗ 'ਚ ਫ਼ੌਜਾਂ ਭੇਜਣ ਤੋਂ ਇਨਕਾਰ ਅਗਲੀ ਖ਼ਬਰ ਪਾਕਿ 'ਚ ਅੱਤਵਾਦੀਆਂ ਨੇ ਕੀਤਾ ਸਰਕਾਰੀ ਸਕੂਲ 'ਤੇ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।