27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੋਦੀ ਵਲੋਂ ਬਾਲੇਂਦਰ ਸ਼ਾਹ ਨੂੰ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ, 26 ਅਗਸਤ (ਪੀ.ਟੀ.ਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿਪਾਲੀ ਹਮਰੁਤਬਾ ਬਾਲੇਂਦਰ ਸ਼ਾਹ ਨਾਲ ਫੋਨ ’ਤੇ ਗੱਲ ਕੀਤੀ ਅਤੇ ਨਿਪਾਲ ’ਚ ਹੜ੍ਹਾਂ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ .....

ਅਜੀਤ ਡੈਸਕ 27-08-2026

ਨਵੀਂ ਦਿੱਲੀ, 26 ਅਗਸਤ (ਪੀ.ਟੀ.ਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਿਪਾਲੀ ਹਮਰੁਤਬਾ ਬਾਲੇਂਦਰ ਸ਼ਾਹ ਨਾਲ ਫੋਨ ’ਤੇ ਗੱਲ ਕੀਤੀ ਅਤੇ ਨਿਪਾਲ ’ਚ ਹੜ੍ਹਾਂ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ ਨੂੰ ਹਰ ਸੰਭਵ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਇਸ ਮੁਸ਼ਕਿਲ ਘੜੀ ’ਚ ਭਾਰਤ ਦੇ ਲੋਕ ਨਿਪਾਲ ਦੇ ਆਪਣੇ ਭੈਣਾਂ-ਭਰਾਵਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਐਕਸ ’ਤੇ ਪਾਏ ਇਕ ਸੰਦੇਸ਼ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀਆਂ ਟੀਮਾਂ ਬਚਾਅ ਅਤੇ ਰਾਹਤ ਕਾਰਜਾਂ ਲਈ ਨਿਪਾਲੀ ਅਧਿਕਾਰੀਆਂ ਨਾਲ ਨੇੜਿਓ ਤਾਲਮੇਲ ਕਰ ਰਹੀਆਂ ਹਨ।

 

ਪਿਛਲੀ ਖ਼ਬਰ ਪ੍ਰਚੂਨ ਬਾਜ਼ਾਰ ’ਚ ਖੰਡ ਦੀ ਕੀਮਤ 65 ਰੁਪਏ ਤੱਕ ਪੁੱਜੀ ਅਗਲੀ ਖ਼ਬਰ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਤਰਲੋਚਨ ਸਿੰਘ ਵਲੋਂ ਚਿੰਤਾ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।