31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੋਦੀ ਦਾ ਉਜ਼ਬੇਕਿਸਤਾਨ ਦੇ ਸਰਬ-ਉੱਚ ਪੁਰਸਕਾਰ ਨਾਲ ਸਨਮਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਜ਼ਬੇਕਿਸਤਾਨ ਦੇ ਵਿਦੇਸ਼ੀ ਨੇਤਾਵਾਂ ਲਈ ਸਭ ਤੋਂ ਵੱਡੇ ਪੁਰਸਕਾਰ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਰਤ ਤੇ ਉਜ਼ਬੇਕਿਸਤਾਨ ਵਿਚਾਲੇ ....

ਅਜੀਤ ਡੈਸਕ 31-08-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਜ਼ਬੇਕਿਸਤਾਨ ਦੇ ਵਿਦੇਸ਼ੀ ਨੇਤਾਵਾਂ ਲਈ ਸਭ ਤੋਂ ਵੱਡੇ ਪੁਰਸਕਾਰ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਰਤ ਤੇ ਉਜ਼ਬੇਕਿਸਤਾਨ ਵਿਚਾਲੇ ਮਜ਼ਬੂਤ ਰਿਸ਼ਤੇ ਨੂੰ ਸਮਰਪਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਯੋਏਵ ਨੇ ਦਿੱਤਾ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ’ਚ ਕਿਹਾ ਕਿ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਪਾ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਵਿਦੇਸ਼ ਮੰਤਰਾਲੇ ਨੇ ‘ਐਕਸ’ ’ਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸਨਮਾਨ ਭਾਰਤ ਦੇ 1.4 ਅਰਬ ਲੋਕਾਂ ਨੂੰ ਸਮਰਪਿਤ ਕੀਤਾ ਤੇ ਕਿਹਾ ਕਿ ਇਹ ਦੋਵਾਂ ਸੱਭਿਅਤਾਵਾਂ ਵਿਚਾਲੇ ਮਜ਼ਬੂਤ ਦੋਸਤੀ ਦਾ ਪ੍ਰਤੀਕ ਹੈ।

ਪਿਛਲੀ ਖ਼ਬਰ ਭਾਰਤ-ਉਜ਼ਬੇਕਿਸਤਾਨ ਸੰਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਤੱਕ ਵਧਾਉਣ ਲਈ ਸਹਿਮਤ ਅਗਲੀ ਖ਼ਬਰ ਆਰਟ ਆਫ਼ ਲਿਵਿੰਗ ਦੀ 45ਵੀਂ ਵਰ੍ਹੇਗੰਢ ਦੇ ਸਮਾਰੋਹ ’ਚ ਸ਼ਾਮਿਲ ਹੋਏ ਭਗਵੰਤ ਮਾਨ, ਕੇਜਰੀਵਾਲ ਤੇ ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।