02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅੰਨਾ ਹਜ਼ਾਰੇ ਬਿਮਾਰ ਹਸਪਤਾਲ ਦਾਖ਼ਲ

ਮੁੰਬਈ, 1 ਸਤੰਬਰ (ਪੀ.ਟੀ.ਆਈ.)-ਸਮਾਜਿਕ ਕਾਰਕੁੰਨ ਅੰਨਾ ਹਜ਼ਾਰੇ ਨੂੰ ਖੂਨ ਦੀਆਂ ਜਾਂਚ ਰਿਪੋਰਟਾਂ ਵਿਚ ਗੁਰਦੇ ਦੀ ਇਨਫੈਕਸ਼ਨ ਦਾ ਸੰਕੇਤ ਮਿਲਣ ਤੋਂ ਬਾਅਦ ਮੁੰਬਈ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਹਿਯੋਗੀ ਨੇ ਦੱਸਿਆ ਕਿ ਹਜ਼ਾਰੇ ...

ਅਜੀਤ ਡੈਸਕ 02-09-2026

ਮੁੰਬਈ, 1 ਸਤੰਬਰ (ਪੀ.ਟੀ.ਆਈ.)-ਸਮਾਜਿਕ ਕਾਰਕੁੰਨ ਅੰਨਾ ਹਜ਼ਾਰੇ ਨੂੰ ਖੂਨ ਦੀਆਂ ਜਾਂਚ ਰਿਪੋਰਟਾਂ ਵਿਚ ਗੁਰਦੇ ਦੀ ਇਨਫੈਕਸ਼ਨ ਦਾ ਸੰਕੇਤ ਮਿਲਣ ਤੋਂ ਬਾਅਦ ਮੁੰਬਈ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਹਿਯੋਗੀ ਨੇ ਦੱਸਿਆ ਕਿ ਹਜ਼ਾਰੇ (89) ਨੂੰ ਸੋਮਵਾਰ ਰਾਤ ਅਹਿਮਦਨਗਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਰਾਲੇਗਣ ਸਿੱਧੀ ਤੋਂ ਦੱਖਣੀ ਮੁੰਬਈ ਦੇ ਬੰਬੇ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਸ਼ੁਰੂਆਤੀ ਇਲਾਜ ਲਈ ਇਕ ਸਥਾਨਕ ਮੈਡੀਕਲ ਸਹੂਲਤ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਸਹਾਇਕ ਦੱਤਾ ਅਵਾਰੀ ਨੇ ਦੱਸਿਆ ਕਿ ਅੰਨਾ ਦੀਆਂ ਖੂਨ ਦੀਆਂ ਰਿਪੋਰਟਾਂ ਮੁਤਾਬਿਕ, ਉਨ੍ਹਾਂ ਨੂੰ ਗੁਰਦੇ ਦੀ ਇਨਫੈਕਸ਼ਨ ਸੀ ਪਰ ਹੁਣ ਉਹ ਠੀਕ ਹੋ ਰਹੇ ਹਨ।

ਪਿਛਲੀ ਖ਼ਬਰ ਭਾਜਪਾ ਇਕੱਲਿਆਂ ਲੜੇਗੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ-ਪੂਨੀਆ ਪ੍ਰਧਾਨ ਮੰਤਰੀ ਦੇ ਜਨਮ ਦਿਨ ਤੋਂ ਸੂਬੇ ’ਚ ਕੀਤੀ ਜਾਵੇਗੀ... ਅਗਲੀ ਖ਼ਬਰ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।