03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਾਕਿ ’ਚ ਮੰਦਰ ਦੇ ਢਾਹੇ ਜਾਣ ਦੀ ਭਾਰਤ ਵਲੋਂ ਸਖ਼ਤ ਨਿੰਦਾ

ਨਵੀਂ ਦਿੱਲੀ, 2 ਸਤੰਬਰ (ਪੀ.ਟੀ.ਆਈ.)-ਭਾਰਤ ਨੇ ਪਾਕਿਸਤਾਨ ਦੇ ਨਾਰੋਵਾਲ ਖੇਤਰ ’ਚ ਇਕ ਹਿੰਦੂ ਮੰਦਰ ਦੇ ਢਹਿਣ ਦੀ ਰਿਪੋਰਟ ਦੀ ਸਖ਼ਤ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਇਸ ਘਟਨਾ ਦੀ ਤੁਰੰਤ ਜਾਂਚ ਕਰੇ ਤੇ ਜ਼ਿੰਮੇਵਾਰਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ...

ਅਜੀਤ ਡੈਸਕ 03-09-2026

ਨਵੀਂ ਦਿੱਲੀ, 2 ਸਤੰਬਰ (ਪੀ.ਟੀ.ਆਈ.)-ਭਾਰਤ ਨੇ ਪਾਕਿਸਤਾਨ ਦੇ ਨਾਰੋਵਾਲ ਖੇਤਰ ’ਚ ਇਕ ਹਿੰਦੂ ਮੰਦਰ ਦੇ ਢਹਿਣ ਦੀ ਰਿਪੋਰਟ ਦੀ ਸਖ਼ਤ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਇਸ ਘਟਨਾ ਦੀ ਤੁਰੰਤ ਜਾਂਚ ਕਰੇ ਤੇ ਜ਼ਿੰਮੇਵਾਰਾਂ ਨੂੰ ਪੂਰੀ ਤਰ੍ਹਾਂ ਜਵਾਬਦੇਹ ਠਹਿਰਾਏ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਨੇ ਕਿਹਾ ਕਿ ਪਾਕਿਸਤਾਨ ਨੂੰ ਢਾਹੇ ਗਏ ਮੰਦਰ ਨੂੰ ਬਹਾਲ ਕਰਨ ਲਈ ਤੁਰੰਤ ਉਪਚਾਰਕ ਉਪਾਅ ਕਰਨੇ ਚਾਹੀਦੇ ਹਨ ਤੇ ਆਪਣੇ ਸਾਰੇ ਘੱਟ ਗਿਣਤੀ ਨਾਗਰਿਕਾਂ ਤੇ ਉਨ੍ਹਾਂ ਦੀ ਸੱਭਿਆਚਾਰਕ ਵਿਰਾਸਤ ਦੀ ਸੁਰੱਖਿਆ ਅਤੇ ਤੰਦਰੁਸਤੀ ਦੀ ਗਰੰਟੀ ਦੇਣ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਨੂੰ ਪੂਰਾ ਕਰਨਾ ਚਾਹੀਦਾ ਹੈ।

 

ਪਿਛਲੀ ਖ਼ਬਰ ਨੀਟ ਪੀ.ਜੀ. ਮੁੜ ਪ੍ਰੀਖਿਆ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ ਅਗਲੀ ਖ਼ਬਰ ਮਜ਼ਬੂਤ ਵਿਕਾਸ ਤੇ ਵਿੱਤੀ ਵਿਵਸਥਾ ਨਾਲ ਭਾਰਤ ਦੀ ਦਰਜਾਬੰਦੀ ‘ਏ-’ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।