24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਓਮਾਨ ’ਚ ਜਹਾਜ਼ ’ਤੇ ਹੋਏ ਹਮਲੇ ’ਚ ਭਾਰਤੀ ਨਾਗਰਿਕ ਦੀ ਮੌਤ

ਦੁਬਈ, 23 ਸਤੰਬਰ (ਪੀ.ਟੀ.ਆਈ)-ਭਾਰਤ ਵੱਲ ਜਾ ਰਹੇ ਮਾਲਵਾਹਕ ਜਹਾਜ਼ ’ਤੇ ਹੋਏ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਓਮਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਦੂਤਘਰ ਨੇ ਦੱਸਿਆ ਕਿ ਉਹ ਹਮਲੇ ਦੀ ....

ਅਜੀਤ ਡੈਸਕ 24-09-2026

ਦੁਬਈ, 23 ਸਤੰਬਰ (ਪੀ.ਟੀ.ਆਈ)-ਭਾਰਤ ਵੱਲ ਜਾ ਰਹੇ ਮਾਲਵਾਹਕ ਜਹਾਜ਼ ’ਤੇ ਹੋਏ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ। ਓਮਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਦੂਤਘਰ ਨੇ ਦੱਸਿਆ ਕਿ ਉਹ ਹਮਲੇ ਦੀ ਸਥਿਤੀ ’ਤੇ ਨੇੜਿਓ ਨਜ਼ਰ ਰੱਖ ਰਿਹਾ ਹੈ ਅਤੇ ਜਹਾਜ਼ ’ਤੇ ਸਵਾਰ ਚਾਲਕ ਦਲ ਦੇ ਸਾਰੇ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਓਮਾਨ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ’ਚ ਹੈ। ਜਹਾਜ਼ ’ਤੇ 19 ਭਾਰਤੀ ਨਾਗਰਿਕਾਂ ਸਮੇਤ ਹੋਰ ਮੈਂਬਰ ਸਵਾਰ ਸਨ। ਭਾਰਤੀ ਮਿਸ਼ਨ ਨੇ ਕਿਹਾ ਕਿ ਅਸੀਂ ਇਸ ਹਮਲੇ ਵਿਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਾਲ ਬੇਹੱਦ ਦੁਖੀ ਹਾਂ। ਮ੍ਰਿਤਕ ਦੇ ਪਰਿਵਾਰ ਪ੍ਰਤੀ ਸਾਡੀ ਦਿਲੋਂ ਹਮਦਰਦੀ ਹੈ। ਹਮਲਾ ਕਿਸ ਵਲੋਂ ਕੀਤਾ ਗਿਆ, ਇਸ ਬਾਰੇ ਅਜੇ ਤੱਕ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀਆਂ ਕੋਸ਼ਿਸ਼ਾਂ ’ਤੇ ਫਿਲਹਾਲ ਲੱਗਾ ਵਿਰਾਮ ਬਹਿਰੀਨ ਦੀ ਔਰਤ ਨੂੰ ਇਥੇ ਲਿਆਉਣ ਦੇ ਮੰਤਵਾਂ ਸੰਬੰਧੀ ਖ... ਅਗਲੀ ਖ਼ਬਰ ਅੰਤਰਰਾਸ਼ਟਰੀ ਪ੍ਰਣਾਲੀ ਟੁੱਟ ਚੁੱਕੀ, ਭਾਰਤ-ਪਾਕਿ ਵਰਗੇ ਵਿਵਾਦ ਹੱਲ ਕਰਨ ’ਚ ਅਸਮਰੱਥ-ਰੂਬੀਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।