ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਾਨਸਾ ’ਚ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਬੋਲਣ ਵਾਲੇ ਹੀ ਹਿੰਸਾ ਦਾ ਸ਼ਿਕਾਰ ਹੋਣ ਲੱਗ ਪੈਣ ਤਾਂ ਆਮ ਲੋਕਾਂ ਨੂੰ ਇਨਸਾਫ਼ ਅਤੇ ਸੁਰੱਖਿਆ ਦਾ ਭਰੋਸਾ ਕੌਣ ਦੇਵੇਗਾ? ਉਨ੍ਹਾਂ ਡਰੱਗ ਇੰਸਪੈਕਟਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੈਡੀਕਲ ਨਸ਼ਿਆਂ ਦੀ ਰੋਕਥਾਮ ਦੀ ਜ਼ਿੰਮੇਵਾਰੀ ਡਰੱਗ ਇੰਸਪੈਕਟਰਾਂ ਦੀ ਵੀ ਬਣਦੀ ਹੈ।
ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦੀ ਸੁਰੱਖਿਆ ਕੌਣ ਕਰੇਗਾ-ਜਾਖੜ
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਾਨਸਾ ’ਚ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਭਗਵੰਤ ਮਾਨ ਸਰਕਾਰ ...
ਅਜੀਤ ਡੈਸਕ
14-10-2026