14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ’ਚ ਕਾਨੂੰਨ ਤੇ ਸੁਰੱਖਿਆ ਪ੍ਰਬੰਧਾਂ ਦੀ ਵੱਡੀ ਹਾਰ -ਚੁੱਘ

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਨੇ ਪੂਰੇ ਸੂਬੇ ’ਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ....

ਅਜੀਤ ਡੈਸਕ 14-10-2026

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਘਟਨਾ ਨੇ ਪੂਰੇ ਸੂਬੇ ’ਚ ਸਹਿਮ ਅਤੇ ਗੁੱਸੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਇਕ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਾਲੇ ਅਤੇ ਸੱਚ ਦਾ ਸਾਹਮਣਾ ਕਰਨ ਵਾਲੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਕਤਲ ਸਿਰਫ਼ ਇਕ ਅਪਰਾਧ ਨਹੀਂ, ਸਗੋਂ ਪੰਜਾਬ ’ਚ ਕਾਨੂੰਨ ਦੇ ਵਿਧਾਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਭ ਤੋਂ ਵੱਡੀ ਹਾਰ ਹੈ।  

ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹੀ ਪੰਜਾਬ ’ਚ ਸੁਰੱਖਿਅਤ ਨਹੀਂ -ਨਿਤਿਨ ਨਬੀਨ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਦੀ ਸੁਰੱਖਿਆ ਕੌਣ ਕਰੇਗਾ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।