15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਿਸਲ ਸਤਲੁਜ ਪਾਰਟੀ ਵਲੋਂ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ ਅੱਜ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ....

ਅਜੀਤ ਡੈਸਕ 15-10-2026

ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ ਅੱਜ 15 ਅਕਤੂਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵਲੋਂ ਇਸ ਬੰਦ ਨੂੰ ਸਫ਼ਲ ਬਣਾਉਣ ਲਈ ਸਰਗਰਮ ਯੋਗਦਾਨ ਪਾਇਆ ਜਾਵੇਗਾ। 

ਪਿਛਲੀ ਖ਼ਬਰ ਚੰਨੀ ਵਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।