ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੂਰਨ ਹਮਾਇਤ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੁੱਖ ਦੀ ਇਸ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਲਈ 15 ਤਰੀਕ ਨੂੰ ਦਿੱਤੇ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੰਦ ਦੌਰਾਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ। ਇਹ ਜਾਣਕਾਰੀ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵਲੋਂ ਸਾਂਝੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ (ਪੁਨਰ - ਸੁਰਜੀਤ) ਵਲੋਂ ਬੰਦ ਦੀ ਪੂਰਨ ਹਮਾਇਤ-ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ 15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੂਰਨ ਹਮਾਇਤ ...
ਅਜੀਤ ਡੈਸਕ
15-10-2026