18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜੰਤਰ-ਮੰਤਰ ਹਿੰਸਾ ਸੰਬੰਧੀ ਸ਼ਿਕਾਇਤਾਂ ਲਈ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਨੇ ਪੋਰਟਲ ਕੀਤਾ ਸ਼ੁਰੂ

ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਹੈ ਕਿ ਸੁਪਰੀਮ ਕੋਰਟ ਵਲੋਂ ਗਠਿਤ ਉੱਚ ਪੱਧਰੀ ਜਾਂਚ ਕਮੇਟੀ ਨੇ ਜੁਲਾਈ 2026 ਦੌਰਾਨ ਦਿੱਲੀ ਦੇ ਜੰਤਰ-ਮੰਤਰ ਤੇ ਰਾਜਧਾਨੀ ਤੋਂ ਬਾਹਰ ਹੋਰਨਾਂ ਥਾਵਾਂ ’ਤੇ ....

ਅਜੀਤ ਡੈਸਕ 18-10-2026

ਨਵੀਂ ਦਿੱਲੀ, 17 ਅਕਤੂਬਰ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਦੱਸਿਆ ਹੈ ਕਿ ਸੁਪਰੀਮ ਕੋਰਟ ਵਲੋਂ ਗਠਿਤ ਉੱਚ ਪੱਧਰੀ ਜਾਂਚ ਕਮੇਟੀ ਨੇ ਜੁਲਾਈ 2026 ਦੌਰਾਨ ਦਿੱਲੀ ਦੇ ਜੰਤਰ-ਮੰਤਰ ਤੇ ਰਾਜਧਾਨੀ ਤੋਂ ਬਾਹਰ ਹੋਰਨਾਂ ਥਾਵਾਂ ’ਤੇ ਹੋਈ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਦੀਆਂ ਸ਼ਿਕਾਇਤਾਂ ਤੇ ਅਰਜ਼ੀਆਂ ਪ੍ਰਾਪਤ ਕਰਨ ਲਈ ਪੋਰਟਲ ਸ਼ੁਰੂ ਕੀਤਾ ਹੈ। ਮੰਤਰਾਲੇ ਅਨੁਸਾਰ ਪ੍ਰਭਾਵਿਤ ਲੋਕਾਂ, ਜਿਨ੍ਹਾਂ ’ਚ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ, ਦੀ ਸਹੂਲਤ ਲਈ http://hpec.nic.in ਪੋਰਟਲ ਸ਼ੁਰੂ ਕੀਤਾ ਗਿਆ ਹੈ। ਕਮੇਟੀ ਸੁਪਰੀਮ ਕੋਰਟ ਦੇ ਹੁਕਮਾਂ ’ਚ ਦਰਸਾਏ ਮੁੱਦਿਆਂ ਦੀ ਜਾਂਚ ਕਰੇਗੀ।

 

ਪਿਛਲੀ ਖ਼ਬਰ ਅਸਦੁਦੀਨ ਓਵੈਸੀ ਤੋਂ ਸਿੱਖੇ ਵਿਰੋਧੀ ਧਿਰ-ਕਿਰਨ ਰਿਜਿਜੂ ਅਗਲੀ ਖ਼ਬਰ ਝੋਨੇ ਦੀ ਖ਼ਰੀਦ ’ਤੇ ਪਾਬੰਦੀਆਂ ਨੂੰ ਲੈ ਕੇ ਕਿਸਾਨਾਂ ਵਲੋਂ ਅੰਬਾਲਾ ’ਚ ਹਾਈਵੇਅ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।