30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਜ਼ਿਲ੍ਹੇ ’ਚ 2 ਐਸ.ਪੀ. ਆਰਜ਼ੀ ਤੌਰ ’ਤੇ ਤਾਇਨਾਤ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਦੇ ਤਬਾਦਲੇ ਕਰ ਕੇ ਨਵੇਂ ਅਧਿਕਾਰੀ ਨਿਯੁਕਤ ਕਰ ਦਿੱਤੇ ਗਏ ਹਨ, ਉੱਥੇ 2 ..

ਅਜੀਤ ਡੈਸਕ 30-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਦੇ ਤਬਾਦਲੇ ਕਰ ਕੇ ਨਵੇਂ ਅਧਿਕਾਰੀ ਨਿਯੁਕਤ ਕਰ ਦਿੱਤੇ ਗਏ ਹਨ, ਉੱਥੇ 2 ਐਸ.ਪੀ. ਪੱਧਰ ਦੇ ਅਧਿਕਾਰੀ ਵੀ ਆਰਜ਼ੀ ਤੌਰ ’ਤੇ ਤਾਇਨਾਤ ਕਰ ਦਿੱਤੇ ਗਏ ਹਨ। ਵਿਸ਼ੇਸ਼ ਡੀ.ਜੀ.ਪੀ.(ਐੱਚ) ਵਲੋਂ ਜਾਰੀ ਪੱਤਰ ਅਨੁਸਾਰ ਨਰਿੰਦਰ ਸਿੰਘ ਕਪਤਾਨ ਪੁਲਿਸ ਫ਼ਰੀਦਕੋਟ, ਰਾਜਵੀਰ ਸਿੰਘ ਕਾਇਮ ਮੁਕਾਮ ਐਸ.ਪੀ. ਨੂੰ ਮਾਨਸਾ ਜ਼ਿਲ੍ਹੇ ’ਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ, ਜਦਕਿ ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਿਖੇ ਆਰਜ਼ੀ ਤੌਰ ’ਤੇ ਲਗਾਇਆ ਗਿਆ ਹੈ।

ਪਿਛਲੀ ਖ਼ਬਰ ਸੰਸਦੀ ਕਮੇਟੀ ‘ਰਾਸ਼ਟਰੀ ਮੁਕੱਦਮੇਬਾਜ਼ੀ ਨੀਤੀ’ ਨੂੰ ਲਾਗੂ ਕਰਨ ਬਾਰੇ ਕਰੇਗੀ ਚਰਚਾ ਅਗਲੀ ਖ਼ਬਰ ...ਜਦੋਂ ਪਿੰਡ ਗਿੱਦੜਪਿੰਡੀ ਦੇ ‘ਚੰਨ’ ਨੇ ਓਡੀਸ਼ਾ ’ਚ ‘ਕਰਵਾ ਚੌਥ’ ਦਾ ਵਰਤ ਖੁਲਵਾਇਆ !

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।