16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲਾਲ ਕਿਲ੍ਹਾ ਧਮਾਕੇ ਨਾਲ ਜੁੜੇ ਮਾਮਲੇ ਐਨ.ਆਈ.ਏ. ਅਦਾਲਤ ’ਚ ਤਬਦੀਲ

ਲਾਲ ਕਿਲ੍ਹਾ ਧਮਾਕੇ ਨਾਲ ਜੁੜੇ ਮਾਮਲੇ ਐਨ.ਆਈ.ਏ. ਅਦਾਲਤ ’ਚ ਤਬਦੀਲ

ਅਜੀਤ ਡੈਸਕ 17-11-2026


ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਪਟੀਸ਼ਨ ਮਨਜ਼ੂਰ ਕਰਦਿਆਂ 2025 ਦੇ ਲਾਲ ਕਿਲ੍ਹਾ ਧਮਾਕੇ ਦੀ ਜਾਂਚ ਨਾਲ ਸਬੰਧਿਤ ਜੰਮੂ-ਕਸ਼ਮੀਰ ਅਤੇ ਹਰਿਆਣਾ ਦੇ ਦੋ ਮਾਮਲਿਆਂ ਨੂੰ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ ।

 

ਪਿਛਲੀ ਖ਼ਬਰ ਇਲਾਹਾਬਾਦ ਹਾਈ ਕੋਰਟ ਨੇ ਆਜ਼ਮ ਖਾਨ ਦੀ ਗ੍ਰਿਫਤਾਰੀ ’ਤੇ ਈ.ਡੀ. ਤੋਂ ਜਵਾਬ ਮੰਗਿਆ ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਲਗਾਏ ਗੰਭੀਰ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।