16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ’ਚ ‘ਪੰਜਾਬ ਮੰਡਪ’ ਦਾ ਉਦਘਾਟਨ ਕਰਦੇ .......

ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ’ਚ ‘ਪੰਜਾਬ ਮੰਡਪ’ ਦਾ ਉਦਘਾਟਨ ਕਰਦੇ .......

ਅਜੀਤ ਡੈਸਕ 17-11-2026

ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ’ਚ ‘ਪੰਜਾਬ ਮੰਡਪ’ ਦਾ ਉਦਘਾਟਨ ਕਰਦੇ ਹੋਏ ਉਦਯੋਗ ਤੇ ਕਾਮਰਸ, ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ। ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਸਰਕਾਰ ਤਰਫ਼ੋਂ ਅੰਤਰਰਾਸ਼ਟਰੀ ਵਪਾਰ ਮੇਲੇ ਲਈ ‘ਵਿਕਾਸ ਔਰ ਵਿਰਾਸਤ’ ਥੀਮ ਤਹਿਤ 450 ਵਰਗ ਮੀਟਰ ਦੇ ਖੇਤਰ ਵਿਚ ‘ਪੰਜਾਬ ਮੰਡਪ’ ਤਿਆਰ ਕੀਤਾ ਹੈ। ਇਸ ਵਿਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ ਦੇ ਖੇਤਰ ਵਿਚ ਉੱਤਮਤਾ, ਉਦਯੋਗਿਕ ਸਮਰੱਥਾਵਾਂ ਅਤੇ ਤਕਨੀਕੀ ਤਰੱਕੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਅਜੀਤ ਤਸਵੀਰ

ਪਿਛਲੀ ਖ਼ਬਰ ... ਤੁਸੀਂ ਲੋਕ ਤਾਂ ਐਸ.ਆਈ.ਆਰ. ਹੋਣ ਤੋਂ ਪਹਿਲਾਂ ਹੀ ਹਾਰ ਰਹੇ ਹੋ ? ਅਗਲੀ ਖ਼ਬਰ ਸ਼ੋ੍ਮਣੀ ਕਮੇਟੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ 20 ਨੂੰ ਦਿੱਲੀ ਸੰਸਦ ਵੱਲ ਰੋਸ ਮਾਰਚ ’ਚ ਹੋਵੇਗੀ ਭਰਵੀਂ ਸ਼ਮੂਲੀਅਤ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।