23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਘੁੰਮਣ ਵਲੋਂ ਪਿੰਡ ਬਾੜੀ ਕੈਰੀ ਪੱਤੀ ਨੂੰ 3 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

ਤਲਵਾੜਾ, 22 ਅਗਸਤ (ਮਹਿਤਾ)- ਕਾਮਾਹੀ ਦੇਵੀ ਖੇਤਰ ਦੇ ਪਿੰਡ ਬਾੜੀ ਕੈਰੀ ਪੱਤੀ ਦੇ ਸਰਵਪੱਖੀ ਵਿਕਾਸ ਲਈ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ 3 ਲੱਖ ਰੁਪਏ ਦਾ ਚੈੱਕ ਸਬੰਧਿਤ ਸਰਪੰਚ ਕਮਲੇਸ਼ ਕੁਮਾਰੀ ਨੂੰ ਭੇਟ ਕੀਤਾ। ਇਸ ਮੌਕੇ ਸਰਪੰਚ ਕਮਲੇਸ਼ ਕੁਮਾਰੀ ਬਾੜੀ ਪੱਤੀ ਕੈਰੇ, ਪੰਚ ਸੁਨੀਤਾ ਦੇਵੀ, ਪੰਚ ਕਾਂਤਾ ਦੇਵੀ, ਪੰਚ ਰਤਨ ਚੰਦ, ਪੰਚ ਕਸ਼ਮੀਰ ਲਾਲ, ਪੰਚ ਹਰਦੀਪ ਸਿੰਘ, ਰਛਪਾਲ ਸਿੰਘ, ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਘ, ਸਰਪੰਚ ਰਾਹੁਲ ਸ਼ਰਮਾ, ਕੁਲਦੀਪ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੂੰ ਸਦਮਾ, ਭਰਾ ਦਾ ਦਿਹਾਂਤ ਅਗਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।