23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡੀ. ਏ. ਸੰਬੰਧੀ ਹਾਈ ਕੋਰਟ ਦੇ ਫ਼ੈਸਲੇ ਨੂੰ ਸਰਕਾਰ ਤੁਰੰਤ ਲਾਗੂ ਕਰੇ - ਮੁਨੀਸ਼ ਚੱਢਾ

ਤਲਵਾੜਾ, 22 ਅਗਸਤ (ਮਹਿਤਾ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ.

ਅਜੀਤ ਡੈਸਕ 23-08-2026
ਤਲਵਾੜਾ, 22 ਅਗਸਤ (ਮਹਿਤਾ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਸਬੰਧੀ ਜੋ ਪੰਜਾਬ ਹਰਿਆਣਾ ਹਾਈਕੋਰਟ ਦੁਆਰਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ ਤਾਂ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਕਾਏ ਡੀ. ਏ. ਮਿਲ ਸਕੇ। ਇਸ ਸਬੰਧੀ ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਐਮ. ਸੀ. ਨਗਰ ਕੌਂਸਲ ਤਲਵਾੜਾ ਨੇ ਆਪਣੇ ਤਲਵਾੜਾ ਸਥਿਤ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸਮਾਂ ਬੰਦ ਕੀਤਾ ਹੈ। ਇਸ ਸਮੇਂ ਅਨੁਸਾਰ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਤੇ ਹੋਰ ਬਕਾਏ ਮਿਲ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਨੇ ਇਸ ਸਬੰਧ ’ਚ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ ਟਕਸਾਲੀ ਭਾਜਪਾ ਆਗੂ ਦਾ ਸਨਮਾਨ ਅਗਲੀ ਖ਼ਬਰ ‘ਅਜੀਤ’ ਉਪ ਦਫ਼ਤਰ ਦੇ ਸੀਨੀਅਰ ਆਪਰੇਟਰ ਗੁਰਤੇਜ ਸਿੰਘ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।