ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ’ਚ ਹੋਰ ਮਜ਼ਬੂਤ ਹੋਵੇਗੀ- ਸੰਜੀਵ ਮਿਨਹਾਸ
ਦਸੂਹਾ, 23 ਅਗਸਤ (ਭੁੱਲਰ)- ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਰਾਸ਼ਟਰੀ ਜਨਰਲ ਸਕੱਤਰ ਡਾ. ਸਤੀਸ਼ ਪੂਨੀਆ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸੂਬਾ ਇੰਚਾਰਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕੀਤੀ।
ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਤੇ ਰਾਸ਼ਟਰੀ ਜਨਰਲ ਸਕੱਤਰ ਡਾ. ਸਤੀਸ਼ ਪੂਨੀਆ। ਤਸਵੀਰ : ਭੁੱਲਰ
24-08-2026