27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਅੱਜ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਚ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਰੰਗ ਬਰੰਗੀਆਂ ਰੱਖੜੀਆਂ ਬਣਾ ਕੇ ਲਿਆਂਦੀਆਂ ਤੇ ਵੱਡੇ ਵਿਦਿਆਰਥੀਆਂ ਲਈ ਸਕੂਲ ਵਿਚ ਰੱਖੜੀ ਦਾ ਮੁਕਾਬਲਾ ਵੀ ਕਰਵਾਇਆ ਗਿਆ।

ਅਜੀਤ ਡੈਸਕ 27-08-2026
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਅੱਜ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਚ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਸੋਹਣੀਆਂ ਰੰਗ ਬਰੰਗੀਆਂ ਰੱਖੜੀਆਂ ਬਣਾ ਕੇ ਲਿਆਂਦੀਆਂ ਤੇ ਵੱਡੇ ਵਿਦਿਆਰਥੀਆਂ ਲਈ ਸਕੂਲ ਵਿਚ ਰੱਖੜੀ ਦਾ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਰੱਖੜੀ ਦੇ ਪਵਿੱਤਰ ਦਿਹਾੜੇ ’ਤੇ ਭੈਣ ਅਤੇ ਭਰਾ ਦੇ ਰਿਸ਼ਤੇ ਦੀ ਮਹੱਤਤਾ ਦੱਸਦੇ ਹੋਏ ਬੱਚਿਆਂ ਨੂੰ ਸਮਾਜ ਵਿਚ ਨੈਤਿਕਤਾ ਅਤੇ ਰਿਸ਼ਤਿਆਂ ਦੀ ਮਿਠਾਸ ਨੂੰ ਕਾਇਮ ਰੱਖਣ ਲਈ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਬਾਪੂ ਬਲਕਾਰ ਸਿੰਘ ਸਿੱਧੂ ਨਹੀਂ ਰਹੇ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਧਾਰਮਿਕ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।