ਵੁੱਡਲੈਂਡ ਓਵਰਸੀਜ਼ ਸਕੂਲ ਦੇ ਸਾਤਵਿਕ ਸ਼ਰਮਾ ਨੇ ਸੀ.ਬੀ.ਐੱਸ.ਈ. ਨੌਰਥ ਜ਼ੋਨ ਜੂਡੋ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ
ਰਾਮਗੜ੍ਹ ਸੀਕਰੀ, 28 ਅਗਸਤ (ਕਟੋਚ)- ਹਲਕਾ ਦਸੂਹਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਬਲਾਕ ਤਲਵਾੜਾ ਦੇ ਪਿੰਡ ਕਰਟੋਲੀ ਵਿਖੇ ਇਕ ਜਨਤਕ ਇਕੱਠ ਦੌਰਾਨ ਬਲਾਕ ਤਲਵਾੜਾ ਦੀਆਂ ਕੁੱਝ ਪੰਚਾਇਤਾਂ ਨੂੰ ਵਿਕਾਸ ਰਾਸ਼ੀ ਦੇ ਚੈੱਕ ਤਕਸੀਮ ਕਰਕੇ ਵਿਕਾਸ ਕੰਮਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ।
ਵਿਧਾਇਕ ਘੁੰਮਣ ਨੇ ਬਲਾਕ ਤਲਵਾੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਰਾਸ਼ੀ ਦੇ ਚੈੱਕ ਕੀਤੇ ਤਕਸੀਮ
29-08-2026