29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

25 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ , 28 ਅਗਸਤ ( ਹਰਪ੍ਰੀਤ ਕੌਰ )- ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ’ ਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ । ਫ਼ੋਕਲ ਪੁਆਇੰਟ ਪੁਰਹੀਰਾਂ ਨੇੜੇ ਪੁਲਿਸ ਪਾਰਟੀ ਵਲੋਂ ਕੀਤੀ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ( ਪੀਬੀ -03- ਬੀਜੀ -9900) ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 25 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ ।

ਅਜੀਤ ਡੈਸਕ 29-08-2026
ਹੁਸ਼ਿਆਰਪੁਰ , 28 ਅਗਸਤ ( ਹਰਪ੍ਰੀਤ ਕੌਰ )- ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ’ ਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ । ਫ਼ੋਕਲ ਪੁਆਇੰਟ ਪੁਰਹੀਰਾਂ ਨੇੜੇ ਪੁਲਿਸ ਪਾਰਟੀ ਵਲੋਂ ਕੀਤੀ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ( ਪੀਬੀ -03- ਬੀਜੀ -9900) ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 25 ਪੇਟੀਆਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ । ਗੱਡੀ ਚਾਲਕ ਦੀ ਪਛਾਣ ਬਲਰਾਜ ਸਿੰਘ ਵਾਸੀ ਮੁਹੱਲਾ ਸੁਤਹਿਰੀ ਖੁਰਦ ਵਜੋਂ ਹੋਈ । ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਗੱਡੀ ਅਤੇ ਸ਼ਰਾਬ ਨੂੰ ਕਬਜੇ ’ ਚ ਲੈ ਲਿਆ । ਉਸ ਦੇ ਖਿਲਾਫ਼ ਆਬਕਾਰੀ ਤਹਿਤ ਕੇਸ ਦਰਜ ਕੀਤਾ ਗਿਆ ।
ਪਿਛਲੀ ਖ਼ਬਰ ਖ਼ਾਲਸਾ ਕਾਲਜ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਨੂੰ ਅਗਲੀ ਖ਼ਬਰ 25 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ ਵਾਤਾਵਰ ਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ - ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।