01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਸ਼ੋਭਾ ਯਾਤਰਾ ’ਚ ਹਾਜ਼ਰੀ ਭਰੀ

ਬੀਣੇਵਾਲ, 31 ਅਗਸਤ (ਬੈਜ ਚੌਧਰੀ)- ਸਨਾਤਨ ਧਰਮ ਸਭਾ ਬੀਤ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ‘ਚ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਸਾਥੀਆਂ ਸਣੇ ਹਾਜ਼ਰੀ ਭਰੀ ਤੇ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਤੇਜ ਸਿੰਘ ਪੰਨੂੰ ਨੇ ਸਨਾਤਨ ਧਰਮ ਸਭਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 01-09-2026
ਬੀਣੇਵਾਲ, 31 ਅਗਸਤ (ਬੈਜ ਚੌਧਰੀ)- ਸਨਾਤਨ ਧਰਮ ਸਭਾ ਬੀਤ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ‘ਚ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਸਾਥੀਆਂ ਸਣੇ ਹਾਜ਼ਰੀ ਭਰੀ ਤੇ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਤੇਜ ਸਿੰਘ ਪੰਨੂੰ ਨੇ ਸਨਾਤਨ ਧਰਮ ਸਭਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਸਮੇਂ ਉਨ੍ਹਾਂ ਨਾਲ ਨੇਕ ਰਾਜ ਬੰਟੀ, ਡਾ: ਜਸਵੀਰ ਸਿੰਘ ਤੇ ਕਰਨ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ’ਚ 16ਵੀਂ ਕੌਮੀ ਯੋਗਾ ਮੀਟ ਸ਼ੁਰੂ ਅਗਲੀ ਖ਼ਬਰ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ - ਪ੍ਰਿੰ: ਰਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।