02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ ਕਾਦੀਆ ਦਾ ਜਥਾ ਚੰਡੀਗੜ੍ਹ ਪੁੱਜਿਆ

ਬੁੱਲ੍ਹੋਵਾਲ, 1 ਸਤੰਬਰ (ਲੁਗਾਣਾ)-ਪੰਜਾਬ ਦੇ ਕਿਸਾਨਾਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਮਲ ਰੂਪ ਵਿਚ ਲਾਗੂ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਜਥਾ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਅਗਵਾਈ ਹੇਠ ਅੱਡਾ ਦੁਸੜਕਾ ਤੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਗਿਆ। ਜਥੇ ਵਿਚ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨਾਲ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਲੀਵਾਲ, ਮੁੱਖ ਸਲਾਹਕਾਰ ਕੁਲਬੀਰ ਸਿੰਘ ਬੈਂਸ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਕੱਤਰ ਹਰਦੀਪ ਸਿੰਘ ਸਰਪੰਚ, ਪ੍ਰੈੱਸ ਸਕੱਤਰ ਰਵਿੰਦਰ ਸਿੰਘ, ਮਾ.

ਅਜੀਤ ਡੈਸਕ 02-09-2026
ਬੁੱਲ੍ਹੋਵਾਲ, 1 ਸਤੰਬਰ (ਲੁਗਾਣਾ)-ਪੰਜਾਬ ਦੇ ਕਿਸਾਨਾਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਮਲ ਰੂਪ ਵਿਚ ਲਾਗੂ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਜਥਾ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਅਗਵਾਈ ਹੇਠ ਅੱਡਾ ਦੁਸੜਕਾ ਤੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਗਿਆ। ਜਥੇ ਵਿਚ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨਾਲ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਲੀਵਾਲ, ਮੁੱਖ ਸਲਾਹਕਾਰ ਕੁਲਬੀਰ ਸਿੰਘ ਬੈਂਸ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਕੱਤਰ ਹਰਦੀਪ ਸਿੰਘ ਸਰਪੰਚ, ਪ੍ਰੈੱਸ ਸਕੱਤਰ ਰਵਿੰਦਰ ਸਿੰਘ, ਮਾ. ਓਮ ਸਿੰਘ ਸਟਿਆਣਾ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ 1, ਪਰਮਜੀਤ ਸਿੰਘ ਸੋਢੀ ਬਲਾਕ ਪ੍ਰਧਾਨ ਭੂੰਗਾ, ਨਰਿੰਦਰ ਸਿੰਘ ਇਕਾਈ ਪ੍ਰਧਾਨ, ਮਾਸਟਰ ਹਰਵਿੰਦਰ ਸਿੰਘ ਇਕਾਈ ਪ੍ਰਧਾਨ ਬਾਹਦ, ਦਵਿੰਦਰ ਸਿੰਘ ਟੋਨੀ ਇਕਾਈ ਪ੍ਰਧਾਨ ਨੰਦਾਚੌਰ, ਬਲਜੀਤ ਸਿੰਘ ਮੂੰਡੀਆ, ਪਰਮਿੰਦਰ ਸਿੰਘ ਇਕਾਈ ਪ੍ਰਧਾਨ ਜੰਡਿਆਲਾ, ਤਜਿੰਦਰ ਸਿੰਘ ਅਸਲਪੁਰ, ਸੋਢੀ ਸਿੰਘ ਆਲੋਵਾਲ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਫ਼ਤਿਹਪੁਰ ਆਦਿ ਕਿਸਾਨ ਵੀਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਲਈ ਵੱਡੀ ਗਿਣਤੀ ’ਚ ਕਿਸਾਨ ਕਰਨਗੇ ਕੂਚ-ਬੈਂਸ ਅਗਲੀ ਖ਼ਬਰ ਗੰਨੇ ਹੇਠਲਾ ਰਕਬਾ ਵਧਾਉਣ ਲਈ ਸਰਕਾਰ ਗੰਨੇ ਦਾ ਰੇਟ 650 ਰੁਪਏ ਤੈਅ ਕਰੇ-ਜੌਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।